{"product_id":"book-l1ml","title":"Hanne Hanne Patsahi","description":"\u003cp\u003eਇਹ ਰਚਨਾ ਭਾਈ ਰਤਨ ਸਿੰਘ ਭੰਗੂ ਦੇ ‘ਸ੍ਰੀ ਗੁਰ ਪੰਥ ਪ੍ਰਕਾਸ਼’ ਦੇ ਆਧਾਰ ’ਤੇ 18 ਵੀਂ ਸਦੀ ਦੇ ਸਿੱਖ ਇਤਿਹਾਸ ਦੀ ਗਾਲਪਨਿਕ ਪੇਸ਼ਕਾਰੀ ਹੈ । ਇਸ ਵਿਚੋਂ ਸਿੱਖੀ ਸਿਦਕ, ਦ੍ਰਿੜ੍ਹਤਾ, ਕੁਰਬਾਨੀ ਤੋਂ ਇਲਾਵਾ ਉੱਚੇ-ਸੁੱਚੇ ਖ਼ਾਲਸਈ ਕਿਰਦਾਰ ਦੇ ਪ੍ਰਤੱਖ ਦਰਸ਼ਨ ਹੁੰਦੇ ਹਨ । ਖ਼ਾਲਸਈ ਜਜ਼ਬੇ ਨਾਲ ਸ਼ਰਸ਼ਾਰ ਇਹ ਰਚਨਾ ਲਹੂ-ਵੀਟਵੇਂ ਸਿੱਖ ਇਤਿਹਾਸ ਦਾ ਪ੍ਰੇਰਨਾ-ਭਰਪੂਰ ਪੁਨਰ-ਕਥਨ ਹੈ ।                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                  \u003c\/p\u003e","brand":"INAudio","offers":[{"title":"Audiobook","offer_id":49645509476656,"sku":"BDl1ml","price":8.0,"currency_code":"USD","in_stock":true}],"thumbnail_url":"\/\/cdn.shopify.com\/s\/files\/1\/0879\/2784\/9264\/files\/702343-l1ml-Square.jpg?v=1742619032","url":"https:\/\/downpour.com\/products\/book-l1ml","provider":"Downpour","version":"1.0","type":"link"}