Marhi Da Deewa

Marhi Da Deewa


Unabridged

Sale price $2.50 Regular price$5.00
Save 50.0%
Quantity:
Add to wishlist
  • Cancel anytime!
  • Memberships will renew every month
  • One credit every month on renewal
  • You can spend 1 credit every month to get an audiobook
window.theme = window.theme || {}; window.theme.preorder_products_on_page = window.theme.preorder_products_on_page || [];

ਮੜ੍ਹੀ ਦਾ ਦੀਵਾ ਦੀ ਕਹਾਣੀ ਜਗਸੀਰ ਨਾਮ ਦੇ ਇੱਕ ਦਲਿਤ ਜਾਤੀ ਨਾਲ ਸੰਬੰਧਿਤ ਪਾਤਰ ਦੁਆਲੇ ਘੁੰਮਦੀ ਹੈ। ਗੁਰਦਿਆਲ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਲੇਖਕ ਦਾ ਇਹ ਪਹਿਲਾ ਨਾਵਲ ਸੀ ਜੋ 1964 ਵਿੱਚ ਛਪਿਆ । ਇਹ ਪਹਿਲਾ ਪੰਜਾਬੀ ਨਾਵਲ ਹੈ ਜਿਸ ਦਾ ਰੂਸੀ ਭਾਸ਼ਾ ਵਿੱਚ ਤਰਜਮਾ ਹੋਇਆ ਤੇ ਇਸ ਦੀਆਂ ਪੰਜ ਲੱਖ ਕਾਪੀਆਂ ਸੋਵੀਅਤ ਰੂਸ ਵਿੱਚ ਛਪ ਕੇ ਵਿਕੀਆਂ। ਇਸ ਨਾਵਲ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਆਧੁਨਿਕ ਭਾਰਤੀ ਕਲਾਸਿਕ ਵਜੋਂ ਪ੍ਰਵਾਨਿਆ ਅਤੇ ਸਾਰੀਆਂ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕਰ ਕੇ ਛਾਪਿਆ ਹੈ। 'ਮੜ੍ਹੀ ਦਾ ਦੀਵਾ' ਪੰਜਾਬੀ ਸਾਹਿਤ ਦੀ ਕਲਾਸਿਕ ਰਚਨਾ ਹੈ। ਇਹ ਉਹ ਰਚਨਾ ਹੈ ਜੋ ਪੰਜਾਬੀ ਸਾਹਿਤ ਨੂੰ ਵਿਸ਼ਵ ਸਾਹਿਤ ਵਿਚ ਸ਼ੁਮਾਰ ਕਰਵਾਉਂਦੀ ਹੈ। ਨਾਵਲ ਬਦਲਦੇ ਆਰਥਿਕ ਪ੍ਰਬੰਧ ਵਿਚ ਬਦਲ ਰਹੀ ਰਿਸ਼ਤਿਆਂ ਦੀ ਤਾਸੀਰ ਨੂੰ ਪਾਠਕ ਸਨਮੁਖ ਕਰਦਾ ਹੈ। ਨਾਵਲ ਦਾ ਨਾਇਕ ਜਗਸੀਰ ਮਾਪਿਆਂ ਦਾ ਇਕਲੌਤਾ ਪੁੱਤਰ ਹੈ ਜਿਸ ਦੇ ਜਨਮ ਨਾਲ ਉਹਨਾਂ ਦਾ ਜੱਗ ਵਿਚ ਸੀਰ ਪਿਆ ਹੈ ਪਰ ਜਗਸੀਰ ਸਰੀਰਕ ਸੁਹਜ ਦਾ ਪੂਰਾ ਹੋਣ ਦੇ ਬਾਵਜੂਦ ਵੀ ਊਣਾ ਹੈ, ਆਰਥਿਕਤਾ ਤੇ ਜਾਤੀ ਹੀਣਤਾ ਕਰਕੇ। ਉਹ ਹੋ ਕੇ ਵੀ ਅਣਹੋਇਆਂ ਵਾਂਗ ਜ਼ਿੰਦਗੀ ਬਸਰ ਕਰਦਾ ਹੈ। #DistriuterAwaazGhar

Ratings & Reviews

Review guidelines

Be the first to rate this audiobook Be the first to rate this book

No one has rated or reviewed Marhi Da Deewa yet. Listened to it? Would you recommend it? No one has rated or reviewed Marhi Da Deewa yet. Read it? Would you recommend it?

Rate and review this book, just like in the Downpour app.

Listened to this one? Read this one?

Share what you thought and help others decide.

Sign in to write a review