{"product_id":"book-y959","title":"Khaniyon Tikhi","description":"\u003cp\u003e\u003cstrong\u003eਖੰਨੀਉ ਤਿੱਖੀ ਕਿਤਾਬ  ਨਰਿੰਦਰਪਾਲ ਸਿੰਘ\u003c\/strong\u003e\" ਦੀ ਸਭ ਤੋਂ ਵਧ ਪ੍ਰਭਾਵਸ਼ਾਲੀ ਕ੍ਰਿਤ ਹੈ । ਇਹ ਸਾਹਿਤ ਦੇ ਭਵਿਖ ਦੀ ਮੰਜ਼ਲ ਹੈ । ਵਿਸ਼ਵ ਸਾਹਿਤ ਵਿਚ ਦੋ ਚਾਰ ਸਨਾਤਨੀ ਰਚਨਾਵਾਂ ਛਡ ਕੇ ਸ਼ਾਇਦ ਹੀ ਕੋਈ ਕ੍ਰਿਤ \"ਖੰਨਿਅਹੁ ਤਿਖੀ\" ਦੇ ਹਾਣ ਦੀ ਹੋਵੇ । 1710 ਤੋਂ ਲੈ ਕੇ 1849 ਤਕ ਦੇ ਪੰਜਾਬ ਦੇ ਇਤਿਹਾਸ ਨੂੰ ਇਸ ਪੁਸਤਕ ਵਿਚ ਰਾਸ਼ਟਰੀ ਦੇ ਅੰਤਰ-ਰਾਸ਼ਟਰੀ ਇਤਿਹਾਸ ਦੇ ਪਿਛੋਕੜ ਸਾਹਵੇਂ ਨਿਤਾਰਿਆ ਗਿਆ ਹੈ । ਇਹ ਸਮਾਂ ਭਾਰਤ ਦੇ ਇਤਿਹਾਸ ਵਿਚ ਜਿਥੇ ਅਤਿ ਤੂਫਾਨੀ ਤੇ ਝਖੜਾਲਾ ਹੈ, ਉੱਥੇ ਰੌਚਕ ਤੇ ਦਰਦ-ਰਿੰਝਾਣਾ ਵੀ ਹੈ । ਇਸ ਡੂਢ ਸਦੀ ਵਿਚ ਹੀ ਸਿੱਖ ਧਰਮ ਦੀ ਨੀਂਹ ਰਖੀ , ਇਹ ਵਿਗਸਿਆ , ਸਲਤਨੱਤ ਵੀ ਉਸਰੀ, ਤੇ ਫਿਰ ਅੰਗ੍ਰੇਜ਼ੀ ਸਾਮਰਾਜ ਨੇ ਤਿੰਨ ਐਂਗਲੋਂ-ਪੰਜਾਬੀ ਯੁਧਾਂ ਸੰਗ ਇਹਦਾ ਖਾਤਮਾ ਵੀ ਕਰ ਦਿਤਾ । ਲੂੰ ਕੰਡੇ ਖੜੇ ਕਰਨ ਵਾਲਾ ਇਹ ਇਤਿਹਾਸ ਇਸ ਕ੍ਰਿਤ ਦਾ ਖੇਤਰ ਹੈ ।  #awaazghar                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                                      \u003c\/p\u003e","brand":"INAudio","offers":[{"title":"Audiobook","offer_id":50383559983408,"sku":"BDy959","price":9.0,"currency_code":"USD","in_stock":true}],"thumbnail_url":"\/\/cdn.shopify.com\/s\/files\/1\/0879\/2784\/9264\/files\/y959-cover.jpg?v=1765530931","url":"https:\/\/downpour.com\/products\/book-y959","provider":"Downpour","version":"1.0","type":"link"}